ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਸੁਖਬੀਰ ਬਾਦਲ, ਜਾਣਿਆ ਹਾਲ

ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਜਿੱਥੇ ਵੱਖ -ਵੱਖ ਨੇਤਾਵਾਂ ਦਾ ਓਹਨਾ ਦੇ ਘਰ ਆਉਣ ਜਾਣ ਲੱਗਾ ਹੋਇਆ ਹੈ ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ...