ਕਾਲੀਆ ਦੇ ਘਰ ਗ੍ਰਨੇਡ ਹਮਲਾ ਵਾਲਿਆਂ ਦੇ ਵੱਡੇ ਖ਼ੁਲਾਸੇ

ਜਲੰਧਰ ਵਿੱਚ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਸੁੱਟਣ ਦੇ ਮੁੱਖ ਦੋਸ਼ੀ ਸੈਦੁਲ ਨੂੰ ਹਰਿਆਣਾ ਦੇ ਕੁਲਦੀਪ ਸੰਧੂ ਨੇ ਪੈਸੇ ਮੁਹੱਈਆ ਕਰਵਾਏ ਸਨ, ਜੋ ਕਿ ਵਿਦੇਸ਼ ਵਿੱਚ ਬੈਠਾ ਹੈ। ਕੁਲਦੀਪ ਖਰਵਾਂ, ਅਨਾਜ...