ਵਿਆਹ ਤੋਂ 2 ਦਿਨ ਬਾਅਦ ਲਾੜੇ ਦੀ ਮੌਤ

ਬਠਿੰਡਾ, 15 ਦਸੰਬਰ, ਨਿਰਮਲ : ਬਠਿੰਡਾ ਵਿਚ ਵਿਆਹ ਦੇ 2 ਦਿਨ ਬਾਅਦ ਹੀ ਇੱਕ ਸੜਕ ਹਾਦਸੇ ਵਿੱਚ ਪਟਵਾਰੀ ਦੀ ਮੌਤ ਹੋ ਗਈ। ਇਹ ਹਾਦਸਾ ਬਠਿੰਡਾ-ਮੁਕਤਸਰ ਰੋਡ ’ਤੇ ਸਥਿਤ ਪਿੰਡ ਭਿਸੀਆਣਾ ’ਚ ਵੀਰਵਾਰ ਸ਼ਾਮ ਨੂੰ ਵਾਪਰਿਆ। ਮ੍ਰਿਤਕ ਨੌਜਵਾਨ ਸਨਮਦੀਪ ਸਿੰਘ...