GST ਕਟੌਤੀ : ਟੀਵੀ, ਕਾਰਾਂ ਅਤੇ ਸਮਾਰਟਫੋਨ ਦੀ ਵਿਕਰੀ ਵਿੱਚ ਰਿਕਾਰਡ ਵਾਧਾ

ਵਣਜ ਮੰਤਰੀ ਪੀਯੂਸ਼ ਗੋਇਲ ਨੇ ਸ਼ਨੀਵਾਰ ਨੂੰ ਕਿਹਾ ਕਿ ਨਵਰਾਤਰੀ ਦੇ ਪਹਿਲੇ ਅੱਠ ਦਿਨਾਂ ਦੌਰਾਨ ਵਾਹਨਾਂ ਦੀ ਵਿਕਰੀ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ