7 Sept 2023 8:37 AM IST
ਚੰਡੀਗੜ੍ਹ, 7 ਸਤੰਬਰ, ਹ.ਬ. : ਪੰਜਾਬੀ ਅਦਾਕਾਰ ਗੁੱਗੂ ਗਿੱਲ ਹੁਣ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ...