ਟੋਰਾਂਟੋ ’ਚ ਹਥਿਆਰਾਂ ਸਣੇ ਗ੍ਰਿਫ਼ਤਾਰ ਨੌਜਵਾਨਾਂ ਦੀ ਗਿਣਤੀ 161 ਫੀ ਸਦੀ ਵਧੀ

ਟੋਰਾਂਟੋ ਵਿਖੇ ਹਥਿਆਰਾਂ ਸਣੇ ਗ੍ਰਿਫ਼ਤਾਰ ਹੋਣ ਵਾਲੇ ਨੌਜਵਾਨਾਂ ਦੀ ਗਿਣਤੀ ਵਿਚ ਢਾਈ ਗੁਣਾ ਵਾਧਾ ਹੋਇਆ ਹੈ। 1 ਜਨਵਰੀ 2022 ਤੋਂ 7 ਜੁਲਾਈ 2022 ਤੱਕ 41 ਨੌਜਾਵਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਦਕਿ ਮੌਜੂਦਾ ਵਰ੍ਹੇ ਦੌਰਾਨ ਇਹ ਅੰਕੜਾ ਵਧ ਕੇ 107...