10 July 2025 7:34 PM IST
ਹੇ ਮੇਰੇ ਮਨ! ਨਿੰਦਾ ਕਰਨੀ ਛੱਡ ਦੇਹ, (ਆਪਣੇ ਅੰਦਰੋਂ) ਹਉਮੈ ਤੇ ਅਹੰਕਾਰ ਦੂਰ ਕਰ। ਗੁਰੂ ਦੀ ਸਰਨ ਪੈ ਕੇ ਤੂੰ ਸਦਾ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦਾ ਰਹੁ।1। ਰਹਾਉ।