ਚੰਡੀਗੜ੍ਹ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਪ੍ਰਤਿਨਿਧਤਾ ਘਟਾਉਣਾ ਗਹਿਰੀ ਚਿੰਤਾ: ਗੁਰਚਰਨ ਸਿੰਘ ਗਰੇਵਾਲ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਚੰਡੀਗੜ੍ਹ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਪ੍ਰਤਿਨਿਧਤਾ ਘਟਾਉਣ ਦੇ ਫੈਸਲੇ ਨੂੰ ਕੜੀ ਨਿੰਦਾ ਦੀ ਹੈ। ਉਨ੍ਹਾਂ ਦੱਸਿਆ ਕਿ...