ਪੰਜਾਬੀ ਨੌਜਵਾਨ ਦੀ ਨਿਊਜ਼ੀਲੈਂਡ ਵਿਚ ਹੋਈ ਮੌਤ

ਗੁਰਦਾਸਪੁਰ, 28 ਅਕਤੂਬਰ, ਨਿਰਮਲ : ਵਿਦੇਸ਼ ਵਿਚ ਇੱਕ ਹੋਰ ਪੰਜਾਬੀ ਨੌਜਵਾਨ ਨੇ ਜਾਨ ਗੁਆ ਲਈ। ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਖਹਿਰਾ ਕਲਾਂ ਦੇ ਨੌਜਵਾਨ ਦੀ ਨਿਊਜ਼ੀਲੈਂਡ ’ਚ ਮੌਤ ਹੋ ਗਈ। ਪਿੰਡ ਦੇ ਸਰਪੰਚ ਹਾਕਮ ਰਾਏ ਅਤੇ ਚਚੇਰੇ...