ਗੁਰਦੁਆਰਾ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ ਸੀਐਮ ਮਾਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ ਜ਼ਿਲ੍ਹਾ ਰੂਪਨਗਰ ਦੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਮੁੱਖ...