ਪਾਕਿ ਗੁਰੂ ਘਰਾਂ ’ਚ ਸਿੱਖ ਆਸਥਾ ਨਾਲ ਖਿਲਵਾੜ

ਅੰਮ੍ਰਿਤਸਰ, 11 ਦਸੰਬਰ (ਹਿਮਾਂਸ਼ੂ ਸ਼ਰਮਾ) : ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸਿੱਖ ਸ਼ਰਧਾਲੂਆਂ ਨੂੰ ਉਥੇ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਹ ਜਥਾ 25 ਨਵੰਬਰ ਨੂੰ ਅਟਾਰੀ ਵਾਹਗਾ ਸਰਹੱਦ ਰਹੀਂ ਪਾਕਿਸਤਾਨ ਪਹੁੰਚਿਆ ਸੀ।...