ਪੂੰਛ ’ਚ ਪਾਕਿਸਤਾਨ ਵੱਲੋਂ ਗੁਰਦੁਆਰੇ ’ਤੇ ਹਮਲਾ ਬੇਹੱਦ ਮੰਦਭਾਗਾ : ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ...