ਗੁਰਦੁਆਰਾ ਰਕਾਬਗੰਜ ਵਿਖੇ ਹੋਈ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਅੰਤਿਮ ਅਰਦਾਸ ਕੀਤੀ ਗਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸਾਰੀਆਂ ਪਾਰਟੀਆਂ ਦੇ ਸਿਆਸੀ ਆਗੂ ਪੁੱਜੇ ਹੋਏ ਸੀ, ਉਥੇ ਹੀ ਧਾਰਮਿਕ ਆਗੂ ਅਤੇ...