ਨਿਊਜ਼ੀਲੈਂਡ ਵਿਚ ਹੋਏ ਗੁਰਜੀਤ ਸਿੰਘ ਦੇ ਕਤਲ ਮਾਮਲੇ ਵਿਚ ਇੱਕ ਮੁਲਜ਼ਮ ਕਾਬੂ

ਵੈÇਲੰਗਟਨ, 6 ਫ਼ਰਵਰੀ, ਨਿਰਮਲ : ਪਿਛਲੇ ਹਫ਼ਤੇ ਪੰਜਾਬ ਦੇ ਰਹਿਣ ਵਾਲੇ ਗੁਰਜੀਤ ਸਿੰਘ ਦਾ ਨਿਊਜ਼ੀਲੈਂਡ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ’ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕ ਗੁਰਜੀਤ ਦੇ ਪਿਤਾ...