ਗੁਰਲਾਲ ਕਤਲ ਕੇਸ ਦੇ ਮੁਲਜ਼ਮ ਬਰੀ

ਚੰਡੀਗੜ੍ਹ, 2 ਮਾਰਚ, ਨਿਰਮਲ : ਅਦਾਲਤ ਨੇ ਗੁਰਲਾਲ ਕਤਲ ਕੇਸ ਦੇ ਚਾਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ 10 ਅਕਤੂਬਰ, 2020 ਨੂੰ ਚੰਡੀਗੜ੍ਹ ਦੇ ਸਨਅਤੀ ਖੇਤਰ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਚਚੇਰੇ ਭਰਾ ਵਿਦਿਆਰਥੀ ਆਗੂ ਗੁਰਲਾਲ ਦੇ...