ਡੇਰਾ ਮੁਖੀ ਰਾਮ ਰਹੀਮ ਨੇ ਮੁੜ ਪੈਰੋਲ ਮੰਗੀ

ਰੋਹਤਕ : ਆਪਣੀਆਂ ਦੋ ਚੇਲਿਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਸਿੰਘ ਨੇ ਇੱਕ ਵਾਰ ਫਿਰ 20 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਹੈ। ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਮੰਗ 5...