Gurmeet Singh Khaira: ਗੁਰਮੀਤ ਸਿੰਘ ਖਹਿਰਾ ਪੰਜਾਬ ਦੇ ਰਾਜਪਾਲ ਦੇ ਬਣੇ ਸੂਚਨਾ ਅਧਿਕਾਰੀ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰੇਤ ਵਿਚ ਸਥਿਤ ਮੁੱਖ ਦਫ਼ਤਰ ਵਿਚ ਤੈਨਾਤ ਡਿਪਟੀ ਡਾਇਰੈਕਟਰ ਗੁਰਮੀਤ ਸਿੰਘ ਖਹਿਰਾ ਦੀ ਨਵੀਂ ਤਾਇਨਾਤੀ ਹੁਣ ਰਾਜਪਾਲ ਪੰਜਾਬ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਰਾਜ ਭਵਨ ਵਿਚ...