ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਦਾ ਵੈਨਕੂਵਰ ’ਚ ਨਿੱਘਾ ਸਵਾਗਤ

ਸਰੀ ਦੇ ਸਕਾਟ ਰੋਡ ’ਤੇ ਸਥਿਤ ਅਲਟੀਮੇਟ ਬੈਂਕੁਇਟ ਹਾਲ ਵਿਖੇ ਫਰੈਂਡਜ਼ ਆਫ਼ ਕੈਨੇਡਾ-ਇੰਡੀਆ ਫਾਊਂਡੇਸ਼ਨ ਵੱਲੋਂ ਸਥਾਨਕ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਪੰਜਾਬ ਤੋਂ ਕੈਨੇਡਾ ਆਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਸਨਮਾਨ ਵਿਚ ਇਕ...