ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ 'ਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ...