5 Oct 2023 12:36 PM IST
ਚੰਡੀਗੜ੍ਹ : ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੇ ਵੀਰਵਾਰ ਸ਼ਾਮ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਹਰ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਪੱਖ ਜ਼ੋਰਦਾਰ ਢੰਗ...