ਗੁਰਮਿੰਦਰ ਗੈਰੀ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਵਿਨੋਦ ਘਈ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 5 ਅਕਤੂਬਰ, ਨਿਰਮਲ : ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫ਼ਾ ਦੇ ਦਿੱਤਾ ਹੈ। ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਸੀਐਮ...