ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ 'ਤੇ ਸੁਣਵਾਈ, ਹਾਈ ਕੋਰਟ ਨੇ ਕੀਤੀ ਗੋਲ਼ੀਆਂ ਦੀ ਜਾਂਚ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇਸ ਵੇਲੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਬਦਲੇ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਇਹ ਸਜ਼ਾ ਸੁਣਾਏ ਜਾਣ ਦੇ 9 ਸਾਲਾਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਣ ਉਨ੍ਹਾਂ ਗੋਲ਼ੀਆਂ...