ਬੀ.ਸੀ. ’ਚ ਪੰਜਾਬਣ ਦੀ ਮੌਤ ਦੇ ਮਾਮਲੇ ਵਿਚ ਦੋਸ਼ ਆਇਦ

ਵੈਨਕੂਵਰ, 30 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਬੀ.ਸੀ. ਦੇ ਸਕੁਐਮਿਸ਼ ਵਿਖੇ ਇਕ ਬੇਕਾਬੂ ਪਿਕਅੱਪ ਟਰੱਕ ਹੇਠ ਦਰੜੇ ਜਾਣ ਕਾਰਨ ਮੌਤ ਦੇ ਮੂੰਹ ਵਿਚ ਗਈ ਗੁਰਪ੍ਰੀਤ ਕੌਰ ਸੰਘਾ ਦੇ ਮਾਮਲੇ ਵਿਚ ਪੁਲਿਸ ਨੇ ਬੀਤੇ ਦਿਨੀਂ ਸ਼ੱਕੀ ਵਿਰੁੱਧ ਦੋਸ਼ ਆਇਦ ਕਰ ਦਿਤੇ। 2...