ਬਠਿੰਡਾ 'ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦਾ ਛਾਪਾ

ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਐਨਆਈਏ ਵੱਲੋਂ ਦਸਤਕ ਦਿੱਤੀ ਗਈ। ਐਨਆਏ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਪ੍ਰਤਾਪ ਨਗਰ ਵਿੱਚ ਇਮੀਗ੍ਰੇਸ਼ਨ ਏਜੰਟ ਗੁਰਪ੍ਰੀਤ ਸਿੰਘ ਜੌੜਾ ਉਰਫ਼ ਸੰਨੀ ਦੇ ਘਰ ਛਾਪਾ ਮਾਰਿਆ। ਦਰਜਨ ਤੋਂ ਵੱਧ ਐਨਆਈਏ...