30 Oct 2024 9:06 AM
ਹੈਲੀਫੈਕਸ ਦੇ ਵਾਲਮਾਰਟ ਸਟੋਰ ਵਿਚ ਸਭ ਕੁਝ ਆਮ ਵਾਂਗ ਹੋ ਚੁੱਕਾ ਹੈ ਪਰ 19 ਸਾਲਾ ਗੁਰਸਿਮਰਨ ਕੌਰ ਦੀ ਦਰਦਨਾਕ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਸਾਹਮਣੇ ਨਹੀਂ ਆ ਸਕੀ।