ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਕੀਤੇ ਅਹਿਮ ਫ਼ੈਸਲੇ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਇਨ੍ਹਾਂ ਫ਼ੈਸਲਿਆਂ ਵਿਚ ਸੱਭ ਤੋ ਵੱਡਾ ਫੈਸਲਾ ਇਹ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਿਸੇ ਵੀ ਥਾਂ ਉਤੇ ਨਹੀਂ...