22 Feb 2026 1:24 PM IST
ਅਮਰੀਕਾ ਦੇ ਕੈਲੀਫੋਰਨੀਆ ਦੇ ਟਰੇਸੀ ਇਲਾਕੇ ਦੇ ਇੱਕ ਗੁਰਦੁਆਰਾ ਕੰਪਲੈਕਸ ਤੋਂ ਮੰਗਲਵਾਰ ਦੁਪਹਿਰ ਨੂੰ ਅਗਵਾ ਕੀਤੇ ਗਏ 57 ਸਾਲਾ ਅਵਤਾਰ ਸਿੰਘ ਦੀ ਲਾਸ਼ ਮਿਲੀ ਹੈ।ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਆਪਣੇ ਫੇਸਬੁੱਕ ਪੇਜ 'ਤੇ...