ਨਗਰ ਕੀਰਤਨ ਦੌਰਾਨ ਗੁੰਡਾਗਰਦੀ ਦਾ ਨੰਗਾ ਨਾਚ, ਚੱਲੀਆਂ ਕਿਰਪਾਨਾਂ

ਸੁਲਤਾਨਪੁਰ ਲੋਧੀ ਵਿਖੇ ਅੱਜ ਗੁਰਦੁਆਰਾ ਸ੍ਰੀ ਸੰਤ ਘਾਟ ਤੋਂ ਨਗਰ ਕੀਰਤਨ ਦੀ ਅਰੰਭਤਾ ਹੋਈ ਸੀ ਜੋ ਪੂਰੇ ਸ਼ਹਿਰ ਦੇ ਵਿੱਚ ਪਰਿਕਰਮਾ ਕੀਤੀ ਜਾ ਰਹੀ ਸੀ ਤਾਂ ਇੱਕ ਵਾਪਰਿਆ ਭਾਣਾ ਜਦੋਂ ਚੌਂਕ ਚੇਲਿਆਂ ਦੇ ਨਜ਼ਦੀਕ ਗਤਕਾ ਖੇਡ ਰਹੇ ਨੌਜਵਾਨਾਂ ਦੇ ਨਾਲ...