ਕਤਰ ਪੁਲਿਸ ਨੇ ਗੁਰੂ ਗ੍ਰੰਥ ਸਾਹਿਬ ਨੂੰ ਸਤਿਕਾਰ ਸਹਿਤ ਕੀਤਾ ਵਾਪਸ

ਚੰਡੀਗੜ੍ਹ : ਕਤਰ ਦੀ ਰਾਜਧਾਨੀ ਦੋਹਾ ਵਿੱਚ ਪੁਲਿਸ ਵੱਲੋਂ ਜ਼ਬਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਪਾਵਨ ਸਰੂਪਾਂ ਵਿੱਚੋਂ ਇੱਕ ਸਰੂਪ ਨੂੰ ਸਤਿਕਾਰ ਸਹਿਤ ਵਾਪਸ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ...