ਹਸਪਤਾਲ ’ਚ ਮਰੀਜ਼ ਨੂੰ ਮਾਰਨ ਆਏ ਵਿਅਕਤੀ ਦਾ ਕੁਟਾਪਾ

ਅੰਮ੍ਰਿਤਸਰ, 19 ਨਵੰਬਰ (ਹਿਮਾਂਸ਼ੂ ਸ਼ਰਮਾ) : ਅੰਮਿਤਸਰ ਦਾ ਗੁਰੂ ਨਾਨਕ ਦੇਵ ਹਸਪਤਾਲ ਆਏ ਦਿਨ ਅਕਸਰ ਹੀ ਸੁਰਖੀਆਂ ਵਿੱਚ ਰਹਿੰਦਾ ਹੈ, ਉੱਥੇ ਹੀ ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਹਸਪਤਾਲ ਦੇ ਅੰਦਰ ਇੱਕ ਲੜਕੀ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਗਈ।...