15,000 ਕਰੋੜ ਦੇ ਮਹਾਦੇਵ ਐਪ ਮਾਮਲੇ 'ਚ ਪਹਿਲੀ ਗ੍ਰਿਫਤਾਰੀ, ਕਈ ਖੁਲਾਸੇ

ਮੁੰਬਈ : ਮੁੰਬਈ ਕ੍ਰਾਈਮ ਬ੍ਰਾਂਚ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ 15,000 ਕਰੋੜ ਰੁਪਏ ਦੇ ਮਹਾਦੇਵ ਬੁੱਕ ਸੱਟੇਬਾਜ਼ੀ ਐਪ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਪਿਛਲੇ ਸਾਲ ਅਦਾਲਤ ਦੇ ਹੁਕਮਾਂ ਤੋਂ ਬਾਅਦ ਮਾਟੁੰਗਾ ਪੁਲਿਸ ਨੇ ਐਫਆਈਆਰ...