ਹਮਲਾ ਕਰਨ ਦੇ ਦੋਸ਼ ਵਿਚ ਪੰਜਾਬੀ ਮਹਿਲਾ ਹਿਰਾਸਤ 'ਚ

ਓਕਵਿਲ ਤੋਂ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਪਰਸਨਲ ਸਪੋਰਟ ਵਰਕਰ ਵੱਲੋਂ ਇੱਕ ਨੌਜਵਾਨ ਦੀ ਦੇਖਭਾਲ ਦੌਰਾਨ ਕਥਿਤ ਤੌਰ 'ਤੇ ਹਮਲਾ ਕਰਨ ਤੋਂ ਬਾਅਦ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨਾਲ ਸੰਪਰਕ ਕਰਨ ਤੋਂ...