ਹਿਜ਼ਬੁੱਲਾ ਵਲੋਂ ਇਜ਼ਰਾਈਲ ’ਤੇ ਹਮਲੇ ਜਾਰੀ

ਯੇਰੂਸ਼ਲਮ, 23 ਅਕਤੂਬਰ, ਨਿਰਮਲ : ਇਜ਼ਰਾਈਲ ਅਤੇ ਹਮਾਸ ਵਿਚਾਲੇ ਸੰਘਰਸ਼ ਸ਼ੁਰੂ ਹੋਏ ਦੋ ਹਫ਼ਤਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਦੋਵਾਂ ਧਿਰਾਂ ਵੱਲੋਂ ਹੁਣ ਤੱਕ ਕੀਤੇ ਗਏ ਹਮਲਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ 6000 ਨੂੰ ਪਾਰ ਕਰ ਗਈ ਹੈ। ਇਜ਼ਰਾਈਲ ’ਚ...