16 March 2024 8:36 AM IST
ਬਰੈਂਪਟਨ,, 16 ਮਾਰਚ, ਨਿਰਮਲ : ਕੈਨੇਡਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੇ ਉਨਟਾਰੀਓ ਸੂਬੇ ਵਿਚ ਇਕ ਭਾਰਤੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਉਨ੍ਹਾਂ ਦੇ ਘਰ ’ਚ ਅੱਗ ਲੱਗਣ ਕਾਰਨ ਮੌਤ ਹੋ ਗਈ। ਅੱਗ ਲੱਗਣ ਦਾ ਕਾਰਨ...