ਅਜਨਾਲਾ 'ਚ ਕੱਪੜਾ ਵਪਾਰੀ 'ਤੇ ਚੱਲੀਆਂ ਗੋਲੀਆਂ

ਅੰਮ੍ਰਿਤਸਰ ਦੇ ਅਜਨਾਲਾ ਤੋਂ ਸਾਹਮਣੇ ਆਇਆ ਜਿੱਥੇ ਕਿ ਪੁਰਾਣੇ ਰੰਜਿਸ਼ ਨੂੰ ਲੈ ਕੇ ਅਜਨਾਲਾ ਬਾਜ਼ਾਰ ਦੇ ਵਿੱਚ ਅਮਿਤ ਕਲਾਥ ਹਾਊਸ ਦੁਕਾਨ ਦੇ ਉੱਪਰ ਇੱਕ ਕੱਪੜਾ ਵਪਾਰੀ ਦੇ ਉੱਪਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ...