ਹੰਸਰਾਜ ਹੰਸ ਪੰਜਾਬ ਵਿਚ ਲੜ ਸਕਦੇ ਹਨ ਚੋਣ

ਜਲੰਧਰ, 6 ਮਾਰਚ, ਨਿਰਮਲ : ਅੱਜਕੱਲ੍ਹ ਪੂਰੇ ਦੇਸ਼ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ। ਭਾਰਤੀ ਜਨਤਾ ਪਾਰਟੀ ਦੇ ਦਿੱਲੀ ਪੱਛਮੀ ਤੋਂ ਸੰਸਦ ਮੈਂਬਰ ਅਤੇ ਸੂਫੀ ਗਾਇਕ ਹੰਸ ਰਾਜ ਹੰਸ ਜਲੰਧਰ ਜਾਂ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ...