ਕੇਜਰੀਵਾਲ ਨੇ ਦਿੱਲੀ ਦੇ ਹਨੂੰਮਾਨ ਮੰਦਰ ਵਿਚ ਕੀਤੀ ਪੂਜਾ

ਨਵੀਂ ਦਿੱਲੀ, 11 ਮਈ, ਨਿਰਮਲ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੀਐਮ ਮਾਨ ਅਤੇ ਪਤਨੀ ਨੇ ਕਨਾਟ ਪਲੇਸ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ਵਿਚ ਪੂਜਾ ਕੀਤੀ। ਇਸ ਮੌਕੇ ਕਨਾਟ ਪਲੇਸ ਦੇ ਹਨੂੰਮਾਨ ਮੰਦਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ...