19 Aug 2025 2:23 PM IST
ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਪਿਛਲੇ ਹਫਤੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ਉਤੇ ਹਾਦਸਾਗ੍ਰਸਤ ਹੋ ਗਈ ਸੀ। ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਇਸ ਹਾਦਸੇ ਤੋਂ ਬਾਅਦ...