ਕੈਨੇਡਾ ਤੋਂ ਪੰਜਾਬ ਪੁੱਜੀ ਹਰਭੇਜ ਸਿੰਘ ਦੀ ਮ੍ਰਿਤਕ ਦੇਹ

ਖਡੂਰ ਸਾਹਿਬ, (ਮਾਨ ਸਿੰਘ) : ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਮੁੰਡੇ-ਕੁੜੀਆਂ ਨਾਲ ਅਣਹੋਣੀ ਘਟਨਾ ਵਾਪਰਨ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਭਰ ਜਵਾਨੀ ਵਿੱਚ ਉਨ੍ਹਾਂ ਦੀਆਂ ਜਾਨਾਂ ਜਾ ਰਹੀਆਂ ਨੇ। ਤਾਜ਼ਾ ਮਾਮਲਾ ਖਡੂਰ ਸਾਹਿਬ ਦੇ ਪਿੰਡ...