ਕੈਥਲ ’ਚ ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਲਿਆ ਸਖ਼ਤ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ...