13 July 2024 7:25 PM IST
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਣੀ ਸਿੱਖੀ ਜੀਵਨ ਦਾ ਅਧਾਰ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਲੋਕ ਗੁਰਬਾਣੀ ਦੀ ਬੇਅਦਬੀ ਕਰਕੇ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕਰਨ ਦੀ ਕੋਝੀ ਹਰਕਤ ਕਰਦੇ ਹਨ।