Amritpal Singh ਖ਼ੁਦ ਲੜੇਗਾ ਤਰਨਤਾਰਨ ਜ਼ਿਮਨੀ ਚੋਣ?

ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਤੇਜ਼ ਹੋ ਚੁੱਕੀ ਐ, ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਅਦ ਹੁਣ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਏ। ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ...