ਸੁਖਬੀਰ ਬਾਦਲ ਦੀ ਬੇਟੀ ਦੇ ਵਿਆਹ ’ਚ ਪੁੱਜੇ ਸਿਆਸੀ ਦਿੱਗਜ਼, ਦੇਖੋ ਤਸਵੀਰਾਂ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ ਦੀ ਵੱਡੀ ਬੇਟੀ ਹਰਕੀਰਤ ਕੌਰ ਦਾ ਵਿਆਹ ਜਲੰਧਰ ਦੇ ਕੌਮਾਂਤਰੀ ਕਾਰੋਬਾਰੀ ਤੇਜ਼ਬੀਰ ਸਿੰਘ ਦੇ ਨਾਲ ਹੋਇਆ। ਵਿਆਹ ਦਾ...