ਲਓ ਜੀ, ਪੰਜਾਬ ’ਚ ਸ਼ੁਰੂ ਹੋਵੇਗੀ ਪੋਸਤ ਦੀ ਖੇਤੀ!

ਚੰਡੀਗੜ੍ਹ (SHAH) : ਪੰਜਾਬ ਵਿਚ ਸਮੇਂ ਸਮੇਂ ਤੋਂ ਪੋਸਤ ਦੀ ਖੇਤੀ ਦੀ ਮੰਗ ਉਠਦੀ ਆ ਰਹੀ ਐ ਤਾਂ ਜੋ ਇੱਥੋਂ ਦੀ ਨੌਜਵਾਨ ਪੀੜ੍ਹੀ ਨੂੰ ਸਿੰਥੈਟਿਕ ਨਸ਼ਿਆਂ ਦੀ ਮਾਰ ਤੋਂ ਬਚਾਇਆ ਜਾ ਸਕੇ। ਹੁਣ ਫਿਰ ਤੋਂ ਵਿਧਾਨ ਸਭਾ ਵਿਚ ਪੰਜਾਬ ਅੰਦਰ ਪੋਸਤ ਦੀ ਖੇਤੀ...