ਹਰਸਿਮਰਤ ਨੇ ਪੀਐਮ ਮੋਦੀ ਦੇ ਪ੍ਰੋਗਰਾਮ ’ਚ ਚੁੱਕਿਆ ਕਿਸਾਨੀ ਮੁੱਦਾ

ਬਠਿੰਡਾ, 26 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੀਤੇ ਦਿਨੀਂ ਪੰਜਾਬ ਵਿਚ ਇਕ ਸਮਾਗਮ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਜੁੜੇ ਹੋਏ ਸਨ ਅਤੇ ਇਸ ਪ੍ਰੋਗਰਾਮ ਵਿਚ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ, ਜਿਵੇਂ ਹੀ ਹਰਸਿਮਰਤ ਕੌਰ ਦੇ...