DSGMC ਵੱਲੋਂ Harvinder Singh Sarna ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਦਰਜ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੇ ਵਿਵਾਦਤ ਬਿਆਨਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਸਰਕਾਰੀ ਤੌਰ ’ਤੇ ਸ਼ਿਕਾਇਤ ਦਰਜ ਕਰਵਾਈ ਗਈ।