ਹਰਿਆਣਾ 'ਚ ਭਾਜਪਾ ਦੇ 21 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ: ਭਾਜਪਾ ਨੇ ਹਰਿਆਣਾ ਵਿੱਚ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 21 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿੱਚ ਭਾਜਪਾ ਨੇ 2 ਮੰਤਰੀਆਂ ਸਮੇਤ 5 ਵਿਧਾਇਕਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਹਨ।...