9 Oct 2023 6:02 AM IST
ਨੈਨੀਤਾਲ, 9 ਅਕਤੂਬਰ, ਨਿਰਮਲ : ਉੱਤਰਾਖੰਡ ਦੇ ਨੈਨੀਤਾਲ ਵਿੱਚ ਐਤਵਾਰ ਰਾਤ ਨੂੰ ਇੱਕ ਸਕੂਲੀ ਬੱਸ 100 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ’ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਹਲਦਵਾਨੀ...