ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਇਸ ਵੇਲੇ ਦੀ ਵੱਡੀ ਖ਼ਬਰ ਹਰਿਆਣਾ ਤੋਂ ਸਾਮਣੇ ਆ ਰਹੀ ਹੈ, ਜਿਥੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ। ਕੁਰਕਸ਼ੇਤਰ ਦੇ ਗੁਰਦੁਆਰਾ ਛੇਵੀ ਪਾਤਸ਼ਾਹੀ ‘ਚ ਹੋਈ ਮੀਟਿੰਗ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ...