ਕਾਂਗਰਸ ਨੂੰ ਬਹੁਮਤ ਮਿਲਣ 'ਤੇ ਕੌਣ ਬਣੇਗਾ ਹਰਿਆਣਾ ਦਾ ਮੁੱਖ ਮੰਤਰੀ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ ਪਰ ਵਿਰੋਧੀ ਧਿਰ ਕਾਂਗਰਸ ਪਾਰਟੀ ਵਿਚ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਪਹਿਲਾਂ ਹੀ ਤੇਜ਼ ਹੋ ਗਈ ਹੈ। ਸ਼ਨੀਵਾਰ ਨੂੰ ਜਦੋਂ ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ...